Punjabi
Punjabi Website
-
Punjabi feeling neglected
Posted on April 23rd, 2009 No commentsਮੁੱਠਾਂ ਮੀਟ ਕੇ ਨੁੱਕਰੇ ਹਾਂ ਬੈਠੀ, ਟੁੱਟੀ ਹੋਈ ਸਿਤਾਰ ਰਬਾਬੀਆਂ ਦੀ।
ਪੁੱਛੀ ਬਾਤ ਨਾ ਜਿਨ੍ਹਾਂ ਨੇ ‘ਸ਼ਰਫ਼’ ਮੇਰੀ, ਵੇ ਮੈਂ ਬੋਲੀ ਹਾਂ ਉਨ੍ਹਾਂ ਪੰਜਾਬੀਆਂ ਦੀ।Leave a reply

